ਮੰਤਰੀ ਚੀਮਾ ਨੇ ਕਿਹਾ ਭਾਜਪਾ ਪੰਜਾਬ ਦੇ ਕਿਸਾਨ ਨੂੰ ਖਤਮ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਪਾਣੀਆਂ ਉੱਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦੇਵੇਗੀ।