ਬਰਨਾਲਾ ਵਿਖੇ ਨਸ਼ਾ ਵੇਚਣ ਵਾਲੇ ਪਰਿਵਾਰ ਦੇ ਦੋ ਘਰ ਢਾਹੇ ਗਏ। ਪਰ ਸਥਾਨਿਕ ਲੋਕਾਂ ਨੇ ਪੁਲਿਸ ਅਤੇ ਨਗਰ ਪੰਚਾਇਤ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ।