ਜ਼ਿਲ੍ਹਾ ਕਪੂਰਥਲਾ ਦੇ ਕਸਬਾ ਨਡਾਲਾ ਸ਼ਮਸ਼ਾਨ ਘਾਟ ਨੇੜੇ ਕਾਰ 'ਚੋਂ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ।