¡Sorpréndeme!

ਨਹਿਰ ਵਿੱਚ ਡੁੱਬਣ ਕਾਰਨ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਦੋਸਤਾਂ 'ਤੇ ਲਾਏ ਇਲਜ਼ਾਮ

2025-05-04 1 Dailymotion

ਮਾਨਸਾ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਦੇ ਨੌਜਵਾਨ ਧਰਮਪ੍ਰੀਤ ਸਿੰਘ ਦੀ ਭਾਖੜਾ ਨਹਿਰ ਵਿੱਚੋਂ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।