ਪੰਜਾਬ 'ਚ ਹੋ ਰਹੀ ਬਰਸਾਤ ਨੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਦਿੱਤੀ ਹੈ, ਮਾਨਸਾ 'ਚ ਲੋਕ ਖੱਜਲ ਖੁਆਰ ਹੋ ਰਹੇ ਹਨ।