ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੂੰ ਅੱਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਹੈ।