ਬੀਡੀਪੀਓ ਦਫ਼ਤਰ ਦਾ ਸੁਪਰਡੈਂਟ ਰੰਗੇ ਹੱਥੀਂ ਰਿਸ਼ਵਤ ਲੈਂਦਾ ਕਾਬੂ, ਪਟਵਾਰੀ ਦੀ ਭਾਲ ਜਾਰੀ,ਅਮਲੋਹ 'ਚ ਵਿਜੀਲੈਂਸ ਨੇ ਮਾਰਿਆ ਛਾਪਾ
2025-05-05 7 Dailymotion
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਅਮਲੋਹ ਸ਼ਹਿਰ ਵਿੱਚ ਵਿਜੀਲੈਂਸ ਵਿਭਾਗ ਦੀ ਟੀਮ ਨੇ ਇੱਕ ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ।