ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 'ਆਪ' ਦੀ ਸਰਕਾਰ ਧਰਨਿਆਂ ਵਿੱਚੋਂ ਨਿਕਲੀ ਹੋਈ ਹੈ, ਇਨ੍ਹਾਂ ਵੱਲੋਂ ਵੀ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ।