ਬਰਨਾਲਾ ਪੁਲਿਸ ਵੱਲੋਂ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਅਤੇ ਨਸ਼ੇ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਲੈਕੇ ਚਿਤਾਵਨੀ ਵੀ ਦਿੱਤੀ ਗਈ।