ਕਪੂਰਥਲਾ 'ਚ 11 ਸਾਲ ਦੇ ਬੱਚੇ ਨੂੰ ਬਲੱਡ ਕੈਂਸਰ ਦੀ ਸ਼ਿਕਾਇਤ ਹੋਣ ਤੋਂ ਬਾਅਦ ਪੀੜਤ ਪਰਿਵਾਰ ਨੇ ਲੋਕਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ।