ਥਾਣਾ ਸਮਰਾਲਾ ਅਧੀਨ ਪੈਂਦੇ ਪਿੰਡ ਘੁਲਾਲ, ਲੱਲ ਕਲਾਂ ਅਤੇ ਖੀਰਨੀਆਂ ਸਮੇਤ ਕਈ ਹੋਰ ਪਿੰਡਾਂ ਦੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।