ਮੀਂਹ ਕਾਰਨ ਬਠਿੰਡਾ ਦੇ ਨੇੜਲੇ ਪਿੰਡਾਂ ਵਿੱਚ ਨਰਮੇ ਦੀ ਬੀਜੀ ਹੋਈ ਫ਼ਸਲ ਕਰੰਡ ਹੋ ਗਈ, ਜਿਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।