¡Sorpréndeme!

ਮੋਗਾ ਦੇ ਇਨ੍ਹਾਂ ਪੰਜਾਬੀਆਂ ਨੇ ਕੈਨੇਡਾ ਦੀ ਸੰਸਦ 'ਚ ਕੀਤੀ ਧਮਾਕੇਦਾਰ ਐਂਟਰੀ, ਪਿੰਡ ਵਿੱਚ ਲੱਡੂ ਵੰਡ ਕੇ ਮਨਾਈ ਖੁਸ਼ੀ

2025-05-06 2 Dailymotion

ਮੋਗਾ ਜ਼ਿਲ੍ਹੇ ਤੋਂ ਅਮਨਪ੍ਰੀਤ ਸਿੰਘ ਕੈਨੇਡਾ ਦੀ ਸੰਸਦ 'ਚ ਆਪਣੀ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੇ ਹਨ। ਜਿਸ ਦੀ ਖੁਸ਼ੀ 'ਚ ਪਿੰਡ ਵਿਚ ਲੱਡੂ ਵੰਡੇ ਗਏ।