ਪੰਜਾਬ ਦੇ 20 ਜ਼ਿਲ੍ਹਿਆ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਫਿਰੋਜ਼ਪੁਰ ਡੀਸੀ ਨੇ ਕਿਹਾ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।