¡Sorpréndeme!

ਪਹਿਲਗਾਮ ਅੱਤਵਾਦੀ ਹਮਲੇ ਦੇ 15 ਦਿਨਾਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਮੂੰਹ-ਤੋੜ ਜਵਾਬ, ਭਾਰਤੀਆਂ ਵਿੱਚ ਖੁਸ਼ੀ ਦੀ ਲਹਿਰ

2025-05-07 23 Dailymotion

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਠੀਕ 15 ਦਿਨਾਂ ਬਾਅਦ ਅੱਜ ਸਵੇਰੇ ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ।