ਆਪ੍ਰੇਸ਼ਨ ਸਿੰਦੂਰ ਤਹਿਤ ਅੱਤਵਾਦੀਆਂ ਦੇ ਠਿਕਾਣਿਆਂ ਤਬਾਹ ਕਰਨ ਨੂੰ ਲੈ ਕੇ ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ਨਾਲ ਲੱਗਦੇ ਪਿੰਡ ਮਾਹਵਾ ਦੇ ਲੋਕਾਂ ਨੇ ਸ਼ਲਾਘਾ ਕੀਤੀ।