ਭਾਰਤ ਪਾਕਿਸਤਾਨ ਤਣਾਅ ਵਿਚਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਤਵਾਦੀਆਂ ਨੂੰ ਟ੍ਰੇਨਿੰਗ ਦੇਣ ਕਾਰਨ ਪਾਕਿਸਤਾਨ ਬਦਨਾਮ ਹੈ।