ਪੰਜਾਬ ਵਿੱਚ ਲੋਕ ਪੈਟਰੋਲ ਪੰਪਾਂ 'ਤੇ ਲਾਈਨਾਂ 'ਚ ਖੜ੍ਹੇ ਨਜ਼ਰ ਆ ਰਹੇ ਹਨ, ਪਰ ਪੰਪ ਮਾਲਕਾਂ ਨੇ ਕਿਹਾ ਕਿ ਘਬਰਾਉਣ ਦੀ ਲੋੜ ਨੀ ਹੈ।