ਪਾਕਿਸਤਾਨ ਵੱਲੋਂ ਲਗਾਤਾਰ ਹੋ ਰਹੇ ਡਰੋਨ ਹਮਲੇ ਤੋਂ ਬਚਣ ਲਈ ਫਿਰੋਜ਼ਪੁਰ ਵਿੱਚ ਪ੍ਰਸ਼ਾਸਨ ਵੱਲੋਂ ਦੁਕਾਨਾਂ ਬੰਦ ਕਰਕੇ ਆਪਣੇ ਘਰਾਂ ਵਿੱਚ ਜਾਣ ਲਈ ਕਿਹਾ।