ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਲੁਧਿਆਣਾ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉੱਥੇ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਪੀੜਤਾਂ ਦਾ ਹਾਲ ਜਾਨਣ ਪਹੁੰਚੇ ਹਨ।