ਨੰਗਲ ਡੈਮ ਤੇ ਪਾਣੀਆਂ ਦੀ ਰਾਖੀ ਲਈ ਪਹਿਰੇਦਾਰੀ ਕਰ ਰਹੇ ਹਜ਼ਾਰਾਂ ਧਰਨਾਕਾਰੀਆਂ ਦੇ ਇਕੱਠ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕੀਤਾ।