ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਗੰਭੀਰ ਜ਼ਖਮੀ ਹਨ।