ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤਰ ਨੇ 2 ਸਾਥੀਆਂ ਨਾਲ ਮਿਲਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ।