1 ਕਰੋੜ ਦੀ ਡਰੱਗ ਮਨੀ ਅਤੇ ਹੈਰੋਇਨ ਸਣੇ ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ ਤਿੰਨ ਤਸਕਰ, ਤੁਰਕੀ 'ਚੋਂ ਚਲਾਇਆ ਜਾ ਰਿਹਾ ਸੀ ਨੈਟਵਰਕ
2025-05-12 0 Dailymotion
ਅੰਮ੍ਰਿਤਸਰ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ ਹਵਾਲਾ ਕਾਰਟਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ 84 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਣੇ ਕਾਬੂ ਕੀਤਾ ਹੈ।