¡Sorpréndeme!

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਹੁਣ ਤੱਕ 17 ਲੋਕਾਂ ਦੀ ਮੌਤ, ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਸੀਐਮ ਮਾਨ

2025-05-13 5 Dailymotion

ਮਜੀਠਾ ਹਲਕੇ ਦੇ 5 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ 17 ਮੌਤਾਂ ਅਤੇ ਕਈ ਗੰਭੀਰ। ਪੁਲਿਸ ਵਲੋਂ 10 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।