ਸਮਰਾਲਾ ਵਿਖੇ ਗਲੀ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਖੂਨੀ ਝੜਪ, ਸਾਰੀ ਘਟਨਾ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।