¡Sorpréndeme!

ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇੇ ਨੌਜਵਾਨ ਨੂੰ ਮਾਰੀ ਟੱਕਰ

2025-05-13 5 Dailymotion

ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।