ਬਠਿੰਡਾ ਪੁਲਿਸ ਨੇ ਕੈਂਟ ਇਲਾਕੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ ਜੋ ਕਿ ਦਰਜੀ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਜਾਂਚ ਜਾਰੀ ਹੈ।