ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।