¡Sorpréndeme!

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗੀ ਮਾਲੀ ਮਦਦ, ਨਹੀਂ ਬਖ਼ਸ਼ੇ ਜਾਣਗੇ ਮੁਲਜ਼ਮ, ਸੀਐੱਮ ਮਾਨ ਦਾ ਬਿਆਨ

2025-05-13 4 Dailymotion

ਜ਼ਹਿਰੀਲੀ ਸ਼ਰਾਬ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।