ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਏਰੀਏ 'ਚ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੇ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ।