ਅੱਜ ਸੂਬੇ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਜਾ ਕੇ ਸ਼ਾਂਤੀ ਮਾਰਚ ਕੱਢਿਆ ਗਿਆ।