ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਵੱਲੋਂ ਇੱਕ ਫਿਰੌਤੀ ਮੰਗਣ ਅਤੇ ਦੁਕਾਨਦਾਰ ਉੱਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ ਕੀਤਾ ਗਿਆ ਹੈ।