¡Sorpréndeme!

ਸੂਬਾ ਸਰਕਾਰ ਦੀ ਨਲਾਇਕੀ ਕਾਰਨ ਹੋਇਆ ਜ਼ਹਿਰੀਲਾ ਸ਼ਰਾਬ ਕਾਂਡ, ਬਿਕਰਮ ਮਜੀਠੀਆ ਨੇ ਕੀਤੀ ਮੁੱਖ ਮੰਤਰੀ ਮਾਨ ਦੇ ਅਸਤੀਫ਼ੇ ਦੀ ਮੰਗ

2025-05-15 12 Dailymotion

ਮਜੀਠਾ ਸ਼ਰਾਬ ਕਾਂਡ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਮਰੀਜ਼ਾਂ ਦਾ ਹਾਲ ਜਾਣਨ ਪਹੁੰਚੇ, ਇਸ ਮੌਕੇ ਉਨ੍ਹਾਂ ਨੇ ਸੀਐੱਮ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ।