ਮਜੀਠਾ ਸ਼ਰਾਬ ਕਾਂਡ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਛਾਪੇਮਾਰੀ ਕਰਕੇ ਅਜਨਾਲਾ ਵਿਖੇ 1 ਹਜ਼ਾਰ 260 ਕਿੱਲੋ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।