ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ 'ਚ 27 ਮੌਤਾਂ, ਪੀੜਤ ਪਰਿਵਾਰਾਂ ਨੂੰ ਵੰਡੇ ਮੁਆਵਜ਼ਾ ਚੈੱਕ, ਰਿਮਾਂਡ 'ਤੇ ਦਿੱਲੀ ਤੋਂ ਗ੍ਰਿਫ਼ਤਾਰ ਪਿਓ-ਪੁੱਤ
2025-05-15 7 Dailymotion
ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ 'ਚ ਹੁਣ ਤੱਕ 27 ਮੌਤਾਂ ਹੋ ਚੁੱਕੀਆਂ ਹਨ ਤੇ ਸਰਕਾਰ ਨੇ 22 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਚੈੱਕ ਦਿੱਤੇ ਹਨ।