ਮੋਗਾ ਦੇ ਪਿੰਡ ਹਿੰਮਤਪੁਰਾ 'ਚ ਕਬੱਡੀ ਖਿਡਾਰੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ ਉਸ ਦੀ ਇੱਕ ਵੀਡੀਓ ਸਾਹਮਣੇ ਆਈ।