ਬਰਨਾਲਾ ਥਾਣਾ ਸਿਟੀ-2 ਦੀ ਪੁਲਿਸ ਨੇ ਹਨੀ ਟ੍ਰੈਪ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਔਰਤ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।