ਬਠਿੰਡਾ ਵਿੱਚ ਹਥਿਆਰਾਂ ਦੀ ਨੋਕ ਉੱਤੇ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।