¡Sorpréndeme!

4 ਕਿੱਲੋ ਹੈਰੋਇਨ ਅਤੇ 2 ਲੱਖ ਦੇ ਕਰੀਬ ਡਰੱਗ ਮਨੀ ਸਮੇਤ 4 ਨਸ਼ਾ ਤਸਕਰ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੂੰ ਮਿਲੀ ਕਾਮਯਾਬੀ

2025-05-19 15 Dailymotion

ਫਿਰੋਜ਼ਪੁਰ ਪੁਲਿਸ ਨੇ ਨਾਕਾਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।