ਗੁਰਦਾਸਪੁਰ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਪਰ ਪਰਿਵਾਰ ਉਨ੍ਹਾਂ ਨੂੰ ਬੇਕਸੂਰ ਦੱਸ ਰਿਹਾ ਹੈ।