ਲੁਧਿਆਣਾ ਵਿਖੇ ਇੱਕ ਸ਼ਖ਼ਸ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਮਗਰੋਂ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਸ਼ਰਾਬ ਪੀਣ ਕਾਰਣ ਉਸ ਦੀ ਮੌਤ ਹੋਈ ਹੈ।