ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਵੇਰੇ 11.30 ਵਜੇ ਇੱਕ ਈਮੇਲ ਰਾਹੀਂ ਭੇਜੀ ਗਈ।