ਖੰਨਾ ਵਿਖੇ ਮਿਲਾਵਟੀ ਦੁੁੱਧ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਲੈਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੈਂਪਲ ਭਰੇ ਗਏ।