ਪੰਜਾਬ ਸਿੱਖਿਆ ਬੋਰਡ ਵੱਲੋਂ ਪੰਜਾਬ ਦੇ ਅਧਿਆਪਕਾਂ ਨੂੰ 7 ਦਿਨਾਂ ਦੇ ਸਮਰ ਕੈਂਪ 'ਚ ਬੱਚਿਆਂ ਨੂੰ ਤੇਲਗੂ ਭਾਸ਼ਾ ਸਿਖਾਉਣ ਦਾ ਆਦੇਸ਼ ਦਿੱਤਾ ਗਿਆ ਹੈ।