ਤਿੰਨ ਦਿਨਾਂ ਵਿਜੀਲੈਂਸ ਰਿਮਾਂਡ 'ਤੇ ਚੱਲ ਰਹੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜ ਗਈ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ।